ਕੁਰਾਨ - 16:45 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَفَأَمِنَ ٱلَّذِينَ مَكَرُواْ ٱلسَّيِّـَٔاتِ أَن يَخۡسِفَ ٱللَّهُ بِهِمُ ٱلۡأَرۡضَ أَوۡ يَأۡتِيَهُمُ ٱلۡعَذَابُ مِنۡ حَيۡثُ لَا يَشۡعُرُونَ

45਼ (ਪੈਗ਼ੰਬਰਾਂ ਵਿਰੁੱਧ) ਭੈੜੀਆਂ ਚਾਲਾਂ ਚੱਲਣ ਵਾਲੇ ਕੀ ਇਸ ਗੱਲੋਂ ਨਿਡਰ ਹੋ ਗਏ ਹਨ ਕਿ ਅੱਲਾਹ ਉਹਨਾਂ ਨੂੰ ਧਰਤੀ ਵਿਚ ਧੰਸਾ ਦੇਵੇ ਜਾਂ ਉਹਨਾਂ ’ਤੇ ਅਜਿਹੇ ਪਾਸਿਓਂ ਅਜ਼ਾਬ ਆ ਜਾਵੇ, ਜਿਧਰੋਂ ਉਹ ਸੋਚ ਵੀ ਨਹੀਂ ਸਕਦੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now