ਕੁਰਾਨ - 16:79 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَلَمۡ يَرَوۡاْ إِلَى ٱلطَّيۡرِ مُسَخَّرَٰتٖ فِي جَوِّ ٱلسَّمَآءِ مَا يُمۡسِكُهُنَّ إِلَّا ٱللَّهُۚ إِنَّ فِي ذَٰلِكَ لَأٓيَٰتٖ لِّقَوۡمٖ يُؤۡمِنُونَ

79਼ ਕੀ ਇਹ ਲੋਕ ਪੰਛੀਆਂ ਨੂੰ ਨਹੀਂ ਵੇਖਦੇ ਜਿਹੜੇ ਅਕਾਸ਼ ਮੰਡਲ ਵਿਚ ਰੱਬੀ ਹੁਕਮ ਨਾਲ ਬੱਧੇ ਹੋੲ ਹਨ। ਅੱਲਾਹ ਤੋਂ ਛੁੱਟ ਹੋਰ ਕੋਈ ਇਹਨਾਂ ਨੂੰ ਥੰਮਣ ਵਾਲਾ ਨਹੀਂ। ਬੇਸ਼ੱਕ ਇਸ ਵਿਚ ਈਮਾਨ ਲਿਆਉਣ ਵਾਲਿਆਂ ਲਈ ਵੱਡੀਆਂ ਨਿਸ਼ਾਨੀਆਂ ਹਨ।

Sign up for Newsletter

×

📱 Download Our Quran App

For a faster and smoother experience,
install our mobile app now.

Download Now