ਕੁਰਾਨ - 16:87 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَأَلۡقَوۡاْ إِلَى ٱللَّهِ يَوۡمَئِذٍ ٱلسَّلَمَۖ وَضَلَّ عَنۡهُم مَّا كَانُواْ يَفۡتَرُونَ

87਼ ਉਸ ਦਿਨ ਉਹ ਅੱਲਾਹ ਦੇ ਹਜ਼ੂਰ ਆਪਣੀ ਫ਼ਰਮਾਂਬਰਦਾਰੀ (ਨਿਮਰਤਾ ਸਹਿਤ) ਪੇਸ਼ ਕਰਨਗੇ। ਅਤੇ ਉਹ ਸਾਰੇ (ਝੂਠੇ ਸ਼ਰੀਕ) ਜਿਹੜੇ ਉਹ (ਸੰਸਾਰ ਵਿਚ) ਘੜ੍ਹਿਆ ਕਰਦੇ ਸਨ, ਉਹ ਸਾਰੇ ਵਿਸਰ ਜਾਣਗੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now