ਕੁਰਾਨ - 16:97 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

مَنۡ عَمِلَ صَٰلِحٗا مِّن ذَكَرٍ أَوۡ أُنثَىٰ وَهُوَ مُؤۡمِنٞ فَلَنُحۡيِيَنَّهُۥ حَيَوٰةٗ طَيِّبَةٗۖ وَلَنَجۡزِيَنَّهُمۡ أَجۡرَهُم بِأَحۡسَنِ مَا كَانُواْ يَعۡمَلُونَ

97਼ ਜੋ ਵੀ ਵਿਅਕਤੀ ਨੇਕ ਕਰਮ ਕਰੇਗਾ, ਪੁਰਸ਼ ਹੋਵੇ ਜਾਂ ਇਸਤਰੀ, ਪਰ ਹੋਵੇ ਈਮਾਨ ਵਾਲਾ ਤਾਂ ਅਸੀਂ ਉਸ ਨੂੰ ਬਹੁਤ ਹੀ ਪਾਕੀਜ਼ਾ ਜੀਵਨ ਬਤੀਤ ਕਰਾਵਾਂਗੇ ਅਤੇ (ਪਰਲੋਕ ਵਿਚ) ਉਹਨਾਂ ਦੇ ਨੇਕ ਕਰਮਾਂ ਦਾ ਵਧੀਆ ਬਦਲਾ ਵੀ ਉਹਨਾਂ ਨੂੰ ਜ਼ਰੂਰ ਦੇਵਾਂਗੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now