ਕੁਰਾਨ - 53:39 ਸੂਰਹ ਅਲ-ਨਜਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَأَن لَّيۡسَ لِلۡإِنسَٰنِ إِلَّا مَا سَعَىٰ

39਼ ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ ਕੋਸ਼ਿਸ਼ਾਂ ਕਰਦਾ ਹੈ ।1

ਸੂਰਹ ਅਲ-ਨਜਮ ਆਯਤ 39 ਤਫਸੀਰ


1 ਅੱਲਾਹ ਦੇ ਰਸੂਲ ਨੇ ਫ਼ਰਮਾਇਆ ਜਦੋਂ ਕੋਈ ਵਿਅਕਤੀ ਮਰ ਜਾਂਦਾ ਹੈ ਤਾਂ ਉਸ ਦੇ ਅਮਲਾਂ ਦਾ ਸਿਲਸਿਲਾ ਵੀ ਸਮਾਪਤ ਹੋ ਜਾਂਦਾ ਹੈ। ਛੁਟ ਤਿੰਨ ਗੱਲਾਂ ਤੋਂ 1਼ ਸਦਕਾ-ਏ-ਜਾਰੀਆ, 2਼ ਉਹ ਗਿਆਨ ਜਿਸ ਤੋਂ ਲਾਭ ਉਠਾਉਣ, 3਼ ਨੇਕ ਔਲਾਜ ਜਿਹੜੀ ਆਪਣੇ ਮਾਪਿਆਂ ਲਈ ਰੱਬ ਤੋਂ ਦੁਆਇਆਂ ਕਰਦੀ ਹੈ। (ਸਹੀ ਮੁਸਲਿਮ, ਹਦੀਸ: 1631)

ਅਲ-ਨਜਮ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now