ਕੁਰਾਨ - 27:24 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَجَدتُّهَا وَقَوۡمَهَا يَسۡجُدُونَ لِلشَّمۡسِ مِن دُونِ ٱللَّهِ وَزَيَّنَ لَهُمُ ٱلشَّيۡطَٰنُ أَعۡمَٰلَهُمۡ فَصَدَّهُمۡ عَنِ ٱلسَّبِيلِ فَهُمۡ لَا يَهۡتَدُونَ

24਼ ਮੈਂ ਵੇਖਿਆ ਕਿ ਉਹ ਤੇ ਉਸ ਦੀ ਕੌਮ ਰੱਬ ਨੂੰ ਛੱਡ ਕੇ ਸੂਰਜ ਨੂੰ ਪੂਜਦੀ ਹੈ ਅਤੇ ਸ਼ੈਤਾਨ ਨੇ ਉਹਨਾਂ ਦੇ ਇਹਨਾਂ ਕੰਮਾਂ ਨੂੰ ਉਹਨਾਂ ਲਈ ਸੋਹਣੇ ਕਰ ਵਿਖਾਇਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਹੈ। ਹੁਣ ਉਹ ਹਿਦਾਇਤ ਵੱਲ ਨਹੀਂ ਆਉਂਦੇ।

ਅਨ-ਨਮਲ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now