ਕੁਰਾਨ - 27:39 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ عِفۡرِيتٞ مِّنَ ٱلۡجِنِّ أَنَا۠ ءَاتِيكَ بِهِۦ قَبۡلَ أَن تَقُومَ مِن مَّقَامِكَۖ وَإِنِّي عَلَيۡهِ لَقَوِيٌّ أَمِينٞ

39਼ ਜਿੰਨਾਂ ਵਿੱਚੋਂ ਇਕ ਤਕੜੇ ਜਿੰਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਤੁਸੀਂ ਇਸ ਥਾਂ ਤੋਂ ਉੱਠੋਂ, ਮੈਂ ਉਸ (ਤਖ਼ਤ) ਨੂੰ ਤੁਹਾਡੇ ਕੋਲ ਲੈ ਆਵਾਂਗਾ। ਬੇਸ਼ੱਕ ਮੈਂ ਇਸ ਦੀ ਤਾਕਤ ਰੱਖਦਾ ਹਾਂ ਅਤੇ ਮੈਂ ਅਮਾਨਤਦਾਰ ਵੀ ਹਾਂ।

ਅਨ-ਨਮਲ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now