ਕੁਰਾਨ - 27:45 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ أَرۡسَلۡنَآ إِلَىٰ ثَمُودَ أَخَاهُمۡ صَٰلِحًا أَنِ ٱعۡبُدُواْ ٱللَّهَ فَإِذَا هُمۡ فَرِيقَانِ يَخۡتَصِمُونَ

45਼ ਅਸੀਂ ਸਮੂਦ (ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਇਹ ਪੈਗ਼ਾਮ ਦੇਕੇ) ਭੇਜਿਆ ਕਿ ਤੁਸੀਂ ਸਾਰੇ ਅੱਲਾਹ ਦੀ ਬੰਦਗੀ ਕਰੋ, ਪ੍ਰੰਤੂ ਉਹ ਦੋ ਗੁਟ (ਕਾਫ਼ਿਰਾਂ ਤੇ ਮੋਮਿਨ) ਬਣਕੇ ਆਪਸ ਵਿਚ ਹੀ ਝਗੜਨ ਲੱਗ ਪਏ।

ਅਨ-ਨਮਲ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now