ਕੁਰਾਨ - 27:47 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالُواْ ٱطَّيَّرۡنَا بِكَ وَبِمَن مَّعَكَۚ قَالَ طَـٰٓئِرُكُمۡ عِندَ ٱللَّهِۖ بَلۡ أَنتُمۡ قَوۡمٞ تُفۡتَنُونَ

47਼ ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਸਾਥੀਆਂ ਨੂੰ ਬੇ-ਭਾਗ ਸਮਝਦੇ ਹਾਂ। ਸਾਲੇਹ ਨੇ ਆਖਿਆ ਕਿ ਬੇ-ਭਾਗੀ (ਬਦ-ਸ਼ਗੁਨੀ) ਤਾਂ ਅੱਲਾਹ ਦੇ ਹੱਥ ਵਿਚ ਹੈ, ਸਗੋਂ ਤੁਹਾਡੀ ਤਾਂ ਪਰਖ ਹੋ ਰਹੀ ਹੈ।

ਅਨ-ਨਮਲ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now