ਕੁਰਾਨ - 27:81 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَآ أَنتَ بِهَٰدِي ٱلۡعُمۡيِ عَن ضَلَٰلَتِهِمۡۖ إِن تُسۡمِعُ إِلَّا مَن يُؤۡمِنُ بِـَٔايَٰتِنَا فَهُم مُّسۡلِمُونَ

81਼ ਅਤੇ ਨਾ ਹੀ ਅੰਨ੍ਹਿਆਂ ਨੂੰ ਉਹਨਾਂ ਦੀ ਗੁਮਰਾਹੀ ਤੋਂ ਬਚਾ ਕੇ ਸਿੱਧੇ ਰਹਾ ਪਾ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ, ਜਿਹੜੇ ਸਾਡੀਆਂ ਆਇਤਾਂ (.ਕੁਰਆਨ) ’ਤੇ ਈਮਾਨ ਲਿਆਏ ਹਨ, ਫੇਰ ਉਹੀਓ ਆਗਿਆਕਾਰੀ ਬਣ ਜਾਂਦੇ ਹਨ।

ਅਨ-ਨਮਲ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now