ਕੁਰਾਨ - 27:82 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞وَإِذَا وَقَعَ ٱلۡقَوۡلُ عَلَيۡهِمۡ أَخۡرَجۡنَا لَهُمۡ دَآبَّةٗ مِّنَ ٱلۡأَرۡضِ تُكَلِّمُهُمۡ أَنَّ ٱلنَّاسَ كَانُواْ بِـَٔايَٰتِنَا لَا يُوقِنُونَ

82਼ ਜਦੋਂ ਉਹਨਾਂ (ਇਨਕਾਰੀਆਂ) ’ਤੇ ਅਜ਼ਾਬ ਲਿਆਉਣ ਦੀ ਸਾਡੀ ਗੱਲ ਪੂਰੀ ਹੋਣ ਦਾ ਸਮਾਂ ਆ ਜਾਵੇਗਾਂ ਤਾਂ ਅਸੀਂ ਧਰਤੀ ਵਿੱਚੋਂ ਉਹਨਾਂ ਲਈ ਇਕ ਜਾਨਵਰ 1 ਕੱਢਾਂਗੇ ਜਿਹੜਾ ਉਹਨਾਂ ਨਾਲ ਗੱਲਾਂ ਕਰੇਗਾ। ਬੇਸ਼ੱਕ ਇਹ ਲੋਕ ਤਾਂ ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਵਿਸ਼ਵਾਸ ਨਹੀਂ ਸੀ ਕਰਦੇ।

ਸੂਰਹ ਅਨ-ਨਮਲ ਆਯਤ 82 ਤਫਸੀਰ


1 ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 158/6

Sign up for Newsletter

×

📱 Download Our Quran App

For a faster and smoother experience,
install our mobile app now.

Download Now