ਕੁਰਾਨ - 4:101 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذَا ضَرَبۡتُمۡ فِي ٱلۡأَرۡضِ فَلَيۡسَ عَلَيۡكُمۡ جُنَاحٌ أَن تَقۡصُرُواْ مِنَ ٱلصَّلَوٰةِ إِنۡ خِفۡتُمۡ أَن يَفۡتِنَكُمُ ٱلَّذِينَ كَفَرُوٓاْۚ إِنَّ ٱلۡكَٰفِرِينَ كَانُواْ لَكُمۡ عَدُوّٗا مُّبِينٗا

101਼ ਜਦੋਂ ਤੁਸੀਂ ਧਰਤੀ ’ਤੇ ਸਫ਼ਰ ਕਰ ਰਹੇ ਹੋਵੋ ਤਾਂ ਤੁਹਾਡੇ ’ਤੇ ਨਮਾਜ਼ਾਂ ਨੂੰ ਕਸਰ (ਸੰਖੇਪ) ਕਰ ਲੈਣ ਵਿਚ ਕੋਈ ਹਰਜ ਨਹੀਂ, ਜੇ ਤੁਹਾ` ਇਹ ਡਰ ਹੋਵੇ ਕਿ ਦੁਸ਼ਮਨ ਤੁਹਾਨੂੰ ਤੰਗ ਕਰਨਗੇ ਤਾਂ ਵੀ (ਕਸਰ) ਕਰ ਸਕਦੇ ਹੋ। ਬੇਸ਼ੱਕ ਕਾਫ਼ਿਰ ਤਾਂ ਤੁਹਾਡੇ ਖੁੱਲ੍ਹੇ ਦੁਸ਼ਮਨ ਹਨ।

Sign up for Newsletter

×

📱 Download Our Quran App

For a faster and smoother experience,
install our mobile app now.

Download Now