ਕੁਰਾਨ - 4:174 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلنَّاسُ قَدۡ جَآءَكُم بُرۡهَٰنٞ مِّن رَّبِّكُمۡ وَأَنزَلۡنَآ إِلَيۡكُمۡ نُورٗا مُّبِينٗا

173਼ ਇਸ ਲਈ ਜੋ ਵੀ ਲੋਕ ਈਮਾਨ ਲਿਆਏ ਅਤੇ ਚੰਗੇ ਕੰਮ ਕਰਨਗੇ ਉਹਨਾਂ ਨੂੰ ਇਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਆਪਣੀਆਂ ਮਿਹਰਾਂ ਸਦਕੇ ਇਸ ਵਿਚ ਹੋਰ ਵੀ ਵਾਧਾ ਕਰੇਗਾ ਅਤੇ ਜਿਨ੍ਹਾਂ ਲੋਕਾਂ ਨੇ ਬੰਦਗੀ ਕਰਨ ਨੂੰ ਆਪਣੀ ਹੇਠੀ ਸਮਝੀ ਅਤੇ ਘਮੰਡ ਕੀਤਾ ਉਹਨਾਂ ਨੂੰ ਦਰਦਨਾਕ ਅਜ਼ਾਬ ਦਿੱਤਾ ਜਾਵੇਗਾ ਅਤੇ ਉਹਨਾਂ ਲਈ ਅੱਲਾਹ ਤੋਂ ਛੁੱਟ ਹੋਰ ਕੋਈ ਵੀ ਹਿਮਾਇਤੀ ਅਤੇ ਸਹਾਈ ਨਾ ਹੋਵੇਗਾ।

Sign up for Newsletter

×

📱 Download Our Quran App

For a faster and smoother experience,
install our mobile app now.

Download Now