ਕੁਰਾਨ - 4:31 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِن تَجۡتَنِبُواْ كَبَآئِرَ مَا تُنۡهَوۡنَ عَنۡهُ نُكَفِّرۡ عَنكُمۡ سَيِّـَٔاتِكُمۡ وَنُدۡخِلۡكُم مُّدۡخَلٗا كَرِيمٗا

31਼ ਜੇਕਰ ਤੁਸੀਂ ਉਹਨਾਂ ਵੱਡੇ ਗੁਨਾਹਾਂ ਤੋਂ ਬਚਦੇ ਰਹੋਗੇ ਜਿਨ੍ਹਾਂ ਤੋਂ ਤੁਹਾਨੂੰ ਰੋਕਿਆ ਗਿਆ ਹੇ ਤਾਂ ਅਸੀਂ ਤੁਹਾਡੇ ਛੋਟੇ-ਛੋਟੇ ਗੁਨਾਹਾਂ ਨੂੰ ਤੁਹਾਥੋਂ ਦੂਰ ਕਰ ਦੇਵਾਂਗੇ 2 ਅਤੇ ਤੁਹਾਨੂੰ ਇੱਜ਼ਤ ਮਾਨ ਵਾਲੀ ਥਾਂ (ਸਵਰਗ) ਵਿਚ ਦਾਖ਼ਲ ਕਰਾਂਗੇ।

ਸੂਰਹ ਅਲ-ਨਿਸਾ ਆਯਤ 31 ਤਫਸੀਰ


2 ਇਸ ਆਇਤ ਵਿਚ ਗੁਨਾਹੇ ਕਬੀਰਾ (ਮਹਾਂ ਪਾਪ) ਤੋਂ ਬਚਨ ਦੀ ਹਿਦਾਇਤ ਕੀਤੀ ਗਈ ਹੇ। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 130\\ 3

Sign up for Newsletter

×

📱 Download Our Quran App

For a faster and smoother experience,
install our mobile app now.

Download Now