ਕੁਰਾਨ - 4:4 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَءَاتُواْ ٱلنِّسَآءَ صَدُقَٰتِهِنَّ نِحۡلَةٗۚ فَإِن طِبۡنَ لَكُمۡ عَن شَيۡءٖ مِّنۡهُ نَفۡسٗا فَكُلُوهُ هَنِيٓـٔٗا مَّرِيٓـٔٗا

4਼ ਪਤਨੀਆਂ ਨੂੰ ਉਹਨਾਂ ਦੇ ਮਹਿਰ ਖ਼ੁਸ਼ੀ-ਖ਼ੁਸ਼ੀ ਅਦਾ ਕਰੋ,1 ਹਾਂ ਜੇ ਉਹ ਆਪੇ ਆਪਣੀ ਇੱਛਾ ਨਾਲ ਤੁਹਾਨੂੰ ਮਹਿਰ ਦਾ ਕੁੱਝ ਹਿੱਸਾ ਮੁਆਫ਼ ਕਰ ਦੇਣ ਤਾਂ ਤੁਸੀਂ ਉਸ ਨੂੰ ਸ਼ੌਕ ਨਾਲ ਖਾ ਸਕਦੇ ਹੋ।

ਸੂਰਹ ਅਲ-ਨਿਸਾ ਆਯਤ 4 ਤਫਸੀਰ


1 ਮਹਿਰ ਔਰਤ ਦਾ ਉਹ ਹੱਕ ਹੇ ਜਿਸ ਨੂੰ ਨਾ ਦੇਣਾ ਸਖ਼ਤ ਗੁਨਾਹ ਹੇ ਨਬੀ ਕਰੀਮ ਸ: ਨੇ ਫ਼ਰਮਾਇਆ ਕਿ ਅੱਲਾਹ ਤਆਲਾ ਨੇ ਤੁਹਾਡੇ ਲਈ ਮਾਵਾਂ ਦੀ ਨਾ-ਫ਼ਰਮਾਨੀ, ਧੀਆਂ ਨੂੰ ਜਿਉਂਦਾ ਗੱਡ ਦੇਣਾ ਆਪਣੇ ’ਤੇ ਕਿਸੇ ਦਾ ਹੱਕ ਹੋਵੇ ਉਸ ਨੂੰ ਨਾ ਅਦਾ ਕਰਨਾ ਅਤੇ ਦੂਜਿਆਂ ਤੋਂ ਆਪਣਾ ਹੱਕ ਮੰਗਣਾ ਹਰਾਮ ਕਰ ਦਿੱਤਾ ਹੇ ਅਤੇ ਆਪ ਸ: ਨੇ ਬੇਕਾਰ ਗੱਲਾਂ ਕਰਨ, ਅਤੇ ਬਹੁਤੇ ਸਵਾਲ ਕਰਨ, ਅਤੇ ਮਾਲ ਬਰਬਾਦ ਕਰਨ ਨੂੰ ਨਾ ਪਸੰਦ ਕੀਤਾ ਹੇ। (ਸਹੀ ਬੁਖ਼ਾਰੀ, ਹਦੀਸ: 2408)

Sign up for Newsletter

×

📱 Download Our Quran App

For a faster and smoother experience,
install our mobile app now.

Download Now