ਕੁਰਾਨ - 4:42 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَوۡمَئِذٖ يَوَدُّ ٱلَّذِينَ كَفَرُواْ وَعَصَوُاْ ٱلرَّسُولَ لَوۡ تُسَوَّىٰ بِهِمُ ٱلۡأَرۡضُ وَلَا يَكۡتُمُونَ ٱللَّهَ حَدِيثٗا

42਼ ਉਸ ਦਿਨ (ਕਿਆਮਤ ਵੇਲੇ) (ਰੱਬ ਦੇ) ਇਨਕਾਰੀ ਅਤੇ ਰਸੂਲ ਦੇ ਨਾ-ਫ਼ਰਮਾਨ ਇਹ ਇੱਛਾ ਕਰਨਗੇ ਕਿ ਕਾਸ਼! ਉਹਨਾਂ ਨੂੰ ਧਰਤੀ ਦੇ ਬਰਾਬਰ ਹੀ ਪੱਧਰ ਕਰ ਦਿੱਤਾ ਜਾਂਦਾ (ਭਾਵ ਪੁੱਛ-ਗਿੱਛ ਨਾ ਹੁੰਦੀ) ਅਤੇ ਉਹ (ਉਸ ਦਿਨ) ਅੱਲਾਹ ਤੋਂ ਕੋਈ ਵੀ ਗੱਲ ਲੁਕਾ ਨਹੀਂ ਸਕਣਗੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now