ਕੁਰਾਨ - 4:5 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَا تُؤۡتُواْ ٱلسُّفَهَآءَ أَمۡوَٰلَكُمُ ٱلَّتِي جَعَلَ ٱللَّهُ لَكُمۡ قِيَٰمٗا وَٱرۡزُقُوهُمۡ فِيهَا وَٱكۡسُوهُمۡ وَقُولُواْ لَهُمۡ قَوۡلٗا مَّعۡرُوفٗا

5਼ ਜਿਸ ਮਾਲ ਨੂੰ ਅੱਲਾਹ ਨੇ ਤੁਹਾਡੇ ਲਈ ਜੀਵਨ ਗੁਜ਼ਾਰਨ ਦਾ ਇਕ ਸਾਧਨ ਬਣਾਇਆ ਹੇ ਉਸ ਮਾਲ ਨੂੰ ਬੇ-ਸਮਝ ਲੋਕਾਂ ਦੇ ਹਵਾਲੇ ਨਾ ਕਰੋ। ਹਾਂ! ਉਹਨਾਂ (ਬੇ-ਅਕਲਾਂ) ਨੂੰ ਉਸ ਮਾਲ ’ਚੋਂ ਖਾਣ ਪਾਣ ਕਰਾਓ ਤੇ ਕੱਪੜਾ ਲੱਤਾ ਪਵਾਓ ਅਤੇ ਉਹਨਾਂ ਨਾਲ ਨਰਮ ਸੁਭਾਅ ਨਾਲ ਗੱਲਬਾਤ ਕਰੋ।

Sign up for Newsletter

×

📱 Download Our Quran App

For a faster and smoother experience,
install our mobile app now.

Download Now