ਕੁਰਾਨ - 4:61 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذَا قِيلَ لَهُمۡ تَعَالَوۡاْ إِلَىٰ مَآ أَنزَلَ ٱللَّهُ وَإِلَى ٱلرَّسُولِ رَأَيۡتَ ٱلۡمُنَٰفِقِينَ يَصُدُّونَ عَنكَ صُدُودٗا

61਼ ਜਦੋਂ ਇਹਨਾਂ ਨੂੰ ਕਿਹਾ ਜਾਂਦਾ ਕਿ ਅੱਲਾਹ ਵੱਲੋਂ ਉਤਾਰੇ ਹੋਏ .ਕੁਰਆਨ ਵੱਲ ਅਤੇ ਰਸੂਲ (ਮੁਹੰਮਦ ਸ: ਦੇ ਆਦੇਸ਼ਾਂ) ਵੱਲ ਆਓ ਤਾਂ ਤੁਸੀਂ ਵੇਖੋਗੇ ਕਿ ਇਹ ਮੁਨਾਫ਼ਿਕ ਤੁਹਾਡੇ ਵੱਲ ਆਉਣ ਤੋਂ ਕੰਨੀ ਕਤਰਾਉਂਦੇ ਹਨ।

Sign up for Newsletter

×

📱 Download Our Quran App

For a faster and smoother experience,
install our mobile app now.

Download Now