ਕੁਰਾਨ - 4:71 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلَّذِينَ ءَامَنُواْ خُذُواْ حِذۡرَكُمۡ فَٱنفِرُواْ ثُبَاتٍ أَوِ ٱنفِرُواْ جَمِيعٗا

71਼ ਹੇ ਮੋਮਿਨੋ! ਤੁਸੀਂ (ਆਪਣੇ ਬਚਾਓ ਦਾ ਸਾਮਾਨ ਭਾਵ ਹਥਿਆਰ) ਚੁੱਕੀਂ ਰੱਖੋ, ਫ਼ੇਰ ਤੁਸੀਂ ਭਾਵੇਂ ਅੱਡ-ਅੱਡ ਦਸਤਿਆਂ ਵਿਚ ਭਾਵੇਂ ਇਕੱਠੇ ਹੋ ਕੇ (ਜਿਹਾਦ ਲਈ) ਨਿੱਕਲੋ।

Sign up for Newsletter

×

📱 Download Our Quran App

For a faster and smoother experience,
install our mobile app now.

Download Now