ਕੁਰਾਨ - 4:87 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱللَّهُ لَآ إِلَٰهَ إِلَّا هُوَۚ لَيَجۡمَعَنَّكُمۡ إِلَىٰ يَوۡمِ ٱلۡقِيَٰمَةِ لَا رَيۡبَ فِيهِۗ وَمَنۡ أَصۡدَقُ مِنَ ٱللَّهِ حَدِيثٗا

87਼ ਅੱਲਾਹ ਉਹ ਹੇ ਜਿਸ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਉਹ ਤੁਹਾਨੂੰ ਸਭ ਨੂੰ ਕਿਆਮਤ ਵਾਲੇ ਦਿਨ ਜਮਾਂ ਕਰੇਗਾ ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ। ਅੱਲਾਹ ਤੋਂ ਵੱਧ ਸੱਚਾ ਕੋਣ ਹੇ?

Sign up for Newsletter

×

📱 Download Our Quran App

For a faster and smoother experience,
install our mobile app now.

Download Now