ਕੁਰਾਨ - 24:19 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ ٱلَّذِينَ يُحِبُّونَ أَن تَشِيعَ ٱلۡفَٰحِشَةُ فِي ٱلَّذِينَ ءَامَنُواْ لَهُمۡ عَذَابٌ أَلِيمٞ فِي ٱلدُّنۡيَا وَٱلۡأٓخِرَةِۚ وَٱللَّهُ يَعۡلَمُ وَأَنتُمۡ لَا تَعۡلَمُونَ

19਼ ਜਿਹੜੇ ਵੀ ਲੋਕ ਮੁਸਲਮਾਨਾਂ ਵਿਚ ਅਸ਼ਲੀਲਤਾ ਫੈਲਾਉਣਾ ਚਾਹੁੰਦੇ ਹਨ, ਉਹਨਾਂ ਲਈ ਦੁਨੀਆਂ ਤੇ ਆਖ਼ਿਰਤ ਵਿਚ ਦੁਖਾਂ ਭਰਿਆ ਅਜ਼ਾਬ ਹੈ। ਅੱਲਾਹ ਸਭ ਕੁਝ ਜਾਣਦਾ ਹੈ ਜਦ ਕਿ ਤੁਸੀਂ ਕੁੱਝ ਵੀ ਨਹੀਂ ਜਾਣਦੇ।

ਅਲ-ਨੂਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now