ਕੁਰਾਨ - 24:4 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ يَرۡمُونَ ٱلۡمُحۡصَنَٰتِ ثُمَّ لَمۡ يَأۡتُواْ بِأَرۡبَعَةِ شُهَدَآءَ فَٱجۡلِدُوهُمۡ ثَمَٰنِينَ جَلۡدَةٗ وَلَا تَقۡبَلُواْ لَهُمۡ شَهَٰدَةً أَبَدٗاۚ وَأُوْلَـٰٓئِكَ هُمُ ٱلۡفَٰسِقُونَ

4਼ ਜਿਹੜੇ ਲੋਕ ਪਵਿੱਤਰ ਔਰਤਾਂ ਉੱਤੇ ਜ਼ਨਾ ਦੀ ਤੁਹੱਮਤ ਲਾਉਣ ਫੇਰ ਉਹ ਚਾਰ ਗਵਾਹ ਪੇਸ਼ ਨਾ ਕਰ ਸਕਣ ਤਾਂ ਤੁਸੀਂ ਉਹਨਾਂ ਨੂੰ ਅੱਸੀ ਕੋੜੇ ਮਾਰੋ ਅਤੇ ਉਹਨਾਂ ਦੀ ਗਵਾਹੀ ਕਦੇ ਵੀ ਕਬੂਲ ਨਾ ਕਰੋ, ਇਹ ਤਾਂ ਝੂਠੇ (ਨਾ-ਫ਼ਰਮਾਨ) ਲੋਕ ਹਨ।

ਅਲ-ਨੂਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now