ਕੁਰਾਨ - 24:50 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَفِي قُلُوبِهِم مَّرَضٌ أَمِ ٱرۡتَابُوٓاْ أَمۡ يَخَافُونَ أَن يَحِيفَ ٱللَّهُ عَلَيۡهِمۡ وَرَسُولُهُۥۚ بَلۡ أُوْلَـٰٓئِكَ هُمُ ٱلظَّـٰلِمُونَ

50਼ ਕੀ ਉਹਨਾਂ ਦੇ ਦਿਲਾਂ ਵਿਚ ਕੋਈ ਬੀਮਾਰੀ ਹੈ ਜਾਂ ਇਹ ਕਿਸੇ ਸੰਦੇਹ ਵਿਚ ਹਨ ਜਾਂ ਉਹਨਾਂ ਨੂੰ ਇਸ ਗੱਲ ਦਾ ਡਰ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ ਉਹਨਾਂ ਨਾਲ ਧੱਕਾ ਕਰਨਗੇ। ਜਦ ਕਿ ਇਹ ਲੋਕ ਤਾਂ ਆਪ ਹੀ ਜ਼ਾਲਿਮ ਹਨ।

ਅਲ-ਨੂਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now