ਕੁਰਾਨ - 24:57 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَا تَحۡسَبَنَّ ٱلَّذِينَ كَفَرُواْ مُعۡجِزِينَ فِي ٱلۡأَرۡضِۚ وَمَأۡوَىٰهُمُ ٱلنَّارُۖ وَلَبِئۡسَ ٱلۡمَصِيرُ

57਼ (ਹੇ ਨਬੀ ਸ:!) ਕਾਫ਼ਿਰਾਂ ਬਾਰੇ ਆਪਣੇ ਮਨ ਵਿਚ ਕਦੇ ਵੀ ਇਹ ਖ਼ਿਆਲ ਨਹੀਂ ਲਿਆਉਣਾ ਕਿ ਉਹ (ਇਨਕਾਰੀ) ਲੋਕ ਧਰਤੀ ’ਤੇ ਅੱਲਾਹ ਨੂੰ ਆਜਿਜ਼ (ਬੇਵਸ) ਕਰ ਦੇਣਗੇ। ਉਹਨਾਂ ਦਾ ਅਸਲੀ ਟਿਕਾਣਾ ਤਾਂ ਨਰਕ ਹੈ, ਜਿਹੜੀ ਬਹੁਤ ਹੀ ਭੈੜੀ ਥਾਂ ਹੈ।

ਅਲ-ਨੂਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now