ਕੁਰਾਨ - 30:32 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

مِنَ ٱلَّذِينَ فَرَّقُواْ دِينَهُمۡ وَكَانُواْ شِيَعٗاۖ كُلُّ حِزۡبِۭ بِمَا لَدَيۡهِمۡ فَرِحُونَ

32਼ (ਉਹਨਾਂ ਵਰਗੇ ਵੀ ਨਾ ਹੋ ਜਾਓ) ਜਿਨ੍ਹਾਂ ਨੇ ਆਪਣੇ ਧਰਮ ਨੂੰ ਟੋਟੇ-ਟੋਟੇ ਕਰ ਛੱਡਿਆ ਅਤੇ ਧੜ੍ਹਿਆਂ ਵਿਚ ਵੰਡੇ ਗਏ, ਹਰੇਕ ਧੜੇ ਕੋਲ ਜੋ ਹੈ ਉਹ ਉਸੇ ਵਿਚ ਮਸਤ ਹੈ।

ਰੂਮ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now