ਕੁਰਾਨ - 30:41 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ظَهَرَ ٱلۡفَسَادُ فِي ٱلۡبَرِّ وَٱلۡبَحۡرِ بِمَا كَسَبَتۡ أَيۡدِي ٱلنَّاسِ لِيُذِيقَهُم بَعۡضَ ٱلَّذِي عَمِلُواْ لَعَلَّهُمۡ يَرۡجِعُونَ

41਼ ਥਲ ਤੇ ਜਲ ਵਿਚ ਲੋਕਾਂ ਦੀਆਂ ਭੈੜੀਆਂ ਕਰਤੂਤਾਂ ਕਾਰਨ ਵਿਗਾੜ ਫੈਲ ਗਿਆ ਹੈ, ਇਸੇ ਲਈ ਫ਼ਸਾਦੀਆਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਸੁਆਦ ਚਖਾਉਂਦਾ ਹੈ, ਸ਼ਾਇਦ ਕਿ ਉਹ ਹਿਦਾਇਤ ਵੱਲ ਪਰਤ ਆਉਣ।

ਰੂਮ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now