ਕੁਰਾਨ - 37:170 ਸੂਰਹ ਅਲ-ਸਫ਼ਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَكَفَرُواْ بِهِۦۖ فَسَوۡفَ يَعۡلَمُونَ

170਼ ਜਦੋਂ ਪੈਗ਼ੰਬਰ .ਕੁਰਆਨ ਲੈ ਕੇ ਆਇਆ ਤਾਂ ਉਹਨਾਂ ਨੇ ਉਸ (.ਕੁਰਆਨ ਦਾ) ਇਨਕਾਰ ਕਰ ਦਿੱਤਾ। ਉਹ ਛੇਤੀ ਹੀ ਜਾਣ ਲੈਣਗੇ (ਕਿ ਉਹ ਕੀ ਕਰਦੇ ਸਨ?)।

Sign up for Newsletter

×

📱 Download Our Quran App

For a faster and smoother experience,
install our mobile app now.

Download Now