ਕੁਰਾਨ - 32:10 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالُوٓاْ أَءِذَا ضَلَلۡنَا فِي ٱلۡأَرۡضِ أَءِنَّا لَفِي خَلۡقٖ جَدِيدِۭۚ بَلۡ هُم بِلِقَآءِ رَبِّهِمۡ كَٰفِرُونَ

10਼ ਅਤੇ ਉਹਨਾਂ (ਕਾਫ਼ਿਰ) ਲੋਕਾਂ ਨੇ ਕਿਹਾ ਕਿ ਜਦੋਂ ਅਸੀਂ ਮਿੱਟੀ ਵਿਚ ਰਲ-ਮਿਲ ਜਾਵਾਂਗੇ ਤਾਂ ਕੀ ਅਸੀਂ ਨਵੀਂ ਜੀਵਨੀ ਵਿਚ ਪ੍ਰਗਟ ਹੋਵਾਂਗੇ ? (ਨਹੀਂ) ਹੇ ਨਬੀ! ਸਗੋਂ ਉਹ ਤਾਂ ਆਪਣੇ ਪਾਲਣਹਾਰ ਦੇ ਮਿਲਣ ਤੋਂ ਹੀ ਇਨਕਾਰ ਕਰਦੇ ਹਨ।

ਅਸ-ਸਜਦਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now