ਕੁਰਾਨ - 32:21 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَنُذِيقَنَّهُم مِّنَ ٱلۡعَذَابِ ٱلۡأَدۡنَىٰ دُونَ ٱلۡعَذَابِ ٱلۡأَكۡبَرِ لَعَلَّهُمۡ يَرۡجِعُونَ

21਼ ਅਸੀਂ (ਅੱਲਾਹ) ਜ਼ਰੂਰ ਹੀ ਉਹਨਾਂ (ਕਾਫ਼ਿਰਾਂ) ਨੂੰ ਉਸ ਵੱਡੇ (ਨਰਕ ਦੇ) ਅਜ਼ਾਬ ਤੋਂ ਪਹਿਲਾਂ (ਸੰਸਾਰ ਵਿਚ) ਛੋਟੇ ਨਿੱਕੇ ਅਜ਼ਾਬਾਂ ਦਾ ਸੁਆਦ ਦੇਵੇਗਾਂ ਤਾਂ ਜੋ ਉਹ (ਰੱਬ ਵੱਲ) ਪਰਤ ਆਉਣ।

ਅਸ-ਸਜਦਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now