ਕੁਰਾਨ - 32:29 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلۡ يَوۡمَ ٱلۡفَتۡحِ لَا يَنفَعُ ٱلَّذِينَ كَفَرُوٓاْ إِيمَٰنُهُمۡ وَلَا هُمۡ يُنظَرُونَ

29਼ (ਹੇ ਨਬੀ!) ਤੁਸੀਂ ਆਖ ਦਿਓ ਕਿ ਫ਼ੈਸਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਇਹਨਾਂ ਕਾਫ਼ਿਰਾਂ ਨੂੰ ਉਹਨਾਂ ਦਾ ਈਮਾਨ ਲਿਆਉਣਾ ਕੁੱਝ ਵੀ ਲਾਭ ਨਹੀਂ ਦੇਵੇਗਾ ਤੇ ਨਾ ਹੀ ਉਹਨਾਂ ਨੂੰ ਕੋਈ ਢਿੱਲ ਦਿੱਤੀ ਜਾਵੇਗੀ।

ਅਸ-ਸਜਦਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now