ਕੁਰਾਨ - 26:197 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَوَلَمۡ يَكُن لَّهُمۡ ءَايَةً أَن يَعۡلَمَهُۥ عُلَمَـٰٓؤُاْ بَنِيٓ إِسۡرَـٰٓءِيلَ

197਼ ਕੀ ਉਹਨਾਂ (ਕਾਫ਼ਿਰਾਂ) ਲਈ ਇਹੋ ਨਿਸ਼ਾਨੀ ਕਾਫ਼ੀ ਨਹੀਂ ਕਿ .ਕੁਰਆਨ ਦੇ ਹੱਕ ਹੋਣ ਨੂੰ ਤਾਂ ਬਨੀ-ਇਸਰਾਈਲ ਦੇ ਵਿਦਵਾਨ ਵੀ ਜਾਣਦੇ ਹਨ। 1

ਸੂਰਹ ਅਸ਼-ਸ਼ੁਆਰਾ ਆਯਤ 197 ਤਫਸੀਰ


1 ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 66/5, (ਅਬਦੁੱਲਾ ਬਿਨ ਸਲਾਮ ਦਾ ਕਿੱਸਾ)।

Sign up for Newsletter

×

📱 Download Our Quran App

For a faster and smoother experience,
install our mobile app now.

Download Now