ਕੁਰਾਨ - 26:227 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِلَّا ٱلَّذِينَ ءَامَنُواْ وَعَمِلُواْ ٱلصَّـٰلِحَٰتِ وَذَكَرُواْ ٱللَّهَ كَثِيرٗا وَٱنتَصَرُواْ مِنۢ بَعۡدِ مَا ظُلِمُواْۗ وَسَيَعۡلَمُ ٱلَّذِينَ ظَلَمُوٓاْ أَيَّ مُنقَلَبٖ يَنقَلِبُونَ

227਼ ਛੁੱਟ ਉਹਨਾਂ (ਕਵੀਆਂ) ਤੋਂ ਜਿਹੜੇ ਈਮਾਨ ਲਿਆਏ ਅਤੇ ਚੰਗੇ ਕੰਮ ਕੀਤੇ ਅਤੇ ਅੱਲਾਹ ਨੂੰ ਵੀ ਵੱਧ ਤੋਂ ਵੱਧ ਯਾਦ ਕੀਤਾ ਅਤੇ ਜਦੋਂ ਉਹਨਾਂ ’ਤੇ ਜ਼ੁਲਮ ਹੋਇਆ ਤਾਂ ਉਹਨਾਂ ਨੇ ਉਸ ਦਾ ਬਦਲਾ (ਕਲਮ ਤੇ ਹਥਿਆਰ) ਰਾਹੀਂ ਲਿਆ। ਜ਼ਾਲਮ ਛੇਤੀ ਹੀ ਜਾਣ ਲੈਣਗੇ ਕਿ ਕਿਸ (ਦੁਖਦਾਈ) ਪਰਤਣ ਵਾਲੀ ਥਾਂ ਉਹ ਪਰਤਣਗੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now