ਕੁਰਾਨ - 26:32 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَأَلۡقَىٰ عَصَاهُ فَإِذَا هِيَ ثُعۡبَانٞ مُّبِينٞ

32਼ ਮੂਸਾ ਨੇ (ਉਸੇ ਵੇਲੇ ਧਰਤੀ ’ਤੇ) ਆਪਣੀ ਲਾਠੀ ਸੁੱਟ ਦਿੱਤੀ ਜਿਹੜੀ ਅਚਣਚੇਤ ਇਕ ਸੱਪ ਦੇ ਰੂਪ ਵਿਚ ਆ ਗਈ।

Sign up for Newsletter

×

📱 Download Our Quran App

For a faster and smoother experience,
install our mobile app now.

Download Now