ਕੁਰਾਨ - 42:16 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ يُحَآجُّونَ فِي ٱللَّهِ مِنۢ بَعۡدِ مَا ٱسۡتُجِيبَ لَهُۥ حُجَّتُهُمۡ دَاحِضَةٌ عِندَ رَبِّهِمۡ وَعَلَيۡهِمۡ غَضَبٞ وَلَهُمۡ عَذَابٞ شَدِيدٌ

16਼ ਜਿਹੜੇ ਲੋਕ ਅੱਲਾਹ ਦੇ ਸੱਦੇ ਨੂੰ ਪਰਵਾਨ ਕਰ ਲੈਣ ਤੋਂ ਬਾਅਦ ਅੱਲਾਹ ਦੇ ਸੰਬੰਧ ਵਿਚ ਵਾਦ-ਵਿਵਾਦ ਕਰਦੇ ਹਨ, ਉਹਨਾਂ ਦੀਆਂ ਇਹ ਦਲੀਲਾਂ ਉਹਨਾਂ ਦੇ ਰੱਬ ਦੀਆਂ ਨਜ਼ਰਾਂ ਵਿਚ ਝੂਠੀਆਂ ਹਨ। (ਅੱਲਾਹ ਦਾ) ਉਹਨਾਂ ਉੱਤੇ ਕਰੋਪ ਹੈ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।1

ਸੂਰਹ ਅਲ-ਸ਼ੂਰਾ ਆਯਤ 16 ਤਫਸੀਰ


1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

ਅਲ-ਸ਼ੂਰਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now