ਕੁਰਾਨ - 42:37 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ يَجۡتَنِبُونَ كَبَـٰٓئِرَ ٱلۡإِثۡمِ وَٱلۡفَوَٰحِشَ وَإِذَا مَا غَضِبُواْ هُمۡ يَغۡفِرُونَ

37਼ ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ 1 ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ।

ਸੂਰਹ ਅਲ-ਸ਼ੂਰਾ ਆਯਤ 37 ਤਫਸੀਰ


1 ਮਹਾਂ ਪਾਪ ਤੋਂ ਭਾਵ ਹੈ ਕਿ ਅੱਲਾਹ ਦੇ ਨਾਲ ਕਿਸੇ ਹੋਰ ਦੀ ਇਬਾਦਤ ਕਰਨਾ, ਮਾਪਿਆਂ ਦੀ ਨਾ-ਫ਼ਰਮਾਨੀ ਕਰਨਾ, ਅਣ-ਹੱਕਾ ਕਤਲ ਕਰਨਾ, ਝੂਠੀ ਗਵਾਹੀ ਦੇਣਾ ਅਤੇ ਚੋਰੀ ਕਰਨਾ ਆਦਿ ਸ਼ਾਮਿਲ ਹੈ।

ਅਲ-ਸ਼ੂਰਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now