ਕੁਰਾਨ - 42:42 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّمَا ٱلسَّبِيلُ عَلَى ٱلَّذِينَ يَظۡلِمُونَ ٱلنَّاسَ وَيَبۡغُونَ فِي ٱلۡأَرۡضِ بِغَيۡرِ ٱلۡحَقِّۚ أُوْلَـٰٓئِكَ لَهُمۡ عَذَابٌ أَلِيمٞ

42਼ ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ ਕਰਦੇ ਹਨ ਅਤੇ ਧਰਤੀ ਉੱਤੇ ਅਨੁਚਿਤ ਵਧੀਕੀਆਂ ਕਰਦੇ ਹਨ। ਅਜਿਹੇ ਲੋਕਾਂ ਲਈ ਦੁਖਦਾਈ ਅਜ਼ਾਬ ਹੈ।

ਅਲ-ਸ਼ੂਰਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now