ਕੁਰਾਨ - 66:12 ਸੂਰਹ ਅਲ-ਤਹਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَرۡيَمَ ٱبۡنَتَ عِمۡرَٰنَ ٱلَّتِيٓ أَحۡصَنَتۡ فَرۡجَهَا فَنَفَخۡنَا فِيهِ مِن رُّوحِنَا وَصَدَّقَتۡ بِكَلِمَٰتِ رَبِّهَا وَكُتُبِهِۦ وَكَانَتۡ مِنَ ٱلۡقَٰنِتِينَ

12਼ ਅਤੇ ਉਦਾਹਰਨ ਇਮਰਾਨ ਦੀ ਸਪੁੱਤਰੀ ਮਰੀਅਮ ਦੀ ਵੀ ਹੈ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ, ਫੇਰ ਅਸੀਂ ਉਸ ਦੇ (ਗਲਾਂਵੇ) ਅੰਦਰ ਆਪਣੀ ਰੂਹ ਫੂਂਕ ਦਿੱਤੀ ਅਤੇ ਉਸ ਨੇ ਆਪਣੇ ਰੱਬ ਦੇ ਬੋਲਾਂ ਦੀ ਅਤੇ ਉਸ ਦੀਆਂ ਕਿਤਾਬਾਂ ਦੀ ਪੁਸ਼ਟੀ ਕੀਤੀ ਅਤੇ ਉਹ ਆਗਿਆਕਾਰੀਆਂ ਵਿੱਚੋਂ ਸੀ।

ਅਲ-ਤਹਰੀਮ ਸਾਰੀ ਆਯਤਾਂ

1
2
3
4
5
6
7
8
9
10
11
12

Sign up for Newsletter

×

📱 Download Our Quran App

For a faster and smoother experience,
install our mobile app now.

Download Now