ਕੁਰਾਨ - 9:115 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَا كَانَ ٱللَّهُ لِيُضِلَّ قَوۡمَۢا بَعۡدَ إِذۡ هَدَىٰهُمۡ حَتَّىٰ يُبَيِّنَ لَهُم مَّا يَتَّقُونَۚ إِنَّ ٱللَّهَ بِكُلِّ شَيۡءٍ عَلِيمٌ,

115਼ ਅੱਲਾਹ ਅਜਿਹਾ ਨਹੀਂ ਕਰਦਾ ਕਿ ਕਿਸੇ ਕੌਮ ਨੂੰ ਹਿਦਾਇਤ ਦੇਣ ਤੋਂ ਬਾਅਦ ਗੁਮਰਾਹ ਕਰ ਦੇਵੇ ਜਦੋਂ ਤਕ ਕਿ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਨੂੰ ਸਪਸ਼ਟ ਰੂਪ ਵਿਚ ਦੱਸ ਨਾ ਦੇਵੇ ਜਿਨ੍ਹਾਂ ਤੋਂ ਬਚਣਾ ਚਾਹੀਦਾ ਹੈ।2 ਬੇਸ਼ੱਕ ਅੱਲਾਹ ਹਰੇਕ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

ਸੂਰਹ ਅਲ-ਤੌਬਾ ਆਯਤ 115 ਤਫਸੀਰ


2 ਇਸ ਤੋਂ ਆਲਮਾਂ ਨੇ ਇਹ ਸਿੱਧ ਕੀਤਾ ਹੈ ਕਿ ਸਪਸ਼ਟ ਦਲੀਲ ਤੋਂ ਕਿਸੇ ਮੁਸਲਮਾਨ ਨੂੰ ਕਾਫ਼ਿਰ ਨਹੀਂ ਕਹਿਣਾ ਚਾਹੀਦਾ।

Sign up for Newsletter

×

📱 Download Our Quran App

For a faster and smoother experience,
install our mobile app now.

Download Now