ਕੁਰਾਨ - 9:126 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَوَلَا يَرَوۡنَ أَنَّهُمۡ يُفۡتَنُونَ فِي كُلِّ عَامٖ مَّرَّةً أَوۡ مَرَّتَيۡنِ ثُمَّ لَا يَتُوبُونَ وَلَا هُمۡ يَذَّكَّرُونَ,

126਼ ਕੀ ਇਹ (ਕਾਫ਼ਿਰ) ਲੋਕ ਨਹੀਂ ਵੇਖਦੇ ਕਿ ਸਾਲ ਵਿਚ ਇਕ ਜਾਂ ਦੋ ਵਾਰ ਉਹਨਾਂ ਦੀ ਪਰਖ ਕੀਤੀ ਜਾਂਦੀ ਹੈ। ਫੇਰ ਵੀ ਨਾ ਇਹ ਤੌਬਾ ਕਰਦੇ ਹਨ ਤਾਂ ਨਾ ਹੀ ਕੋਈ ਨਸੀਹਤ ਗ੍ਰਹਿਣ ਕਰਦੇ ਹਨ।

Sign up for Newsletter

×

📱 Download Our Quran App

For a faster and smoother experience,
install our mobile app now.

Download Now