ਕੁਰਾਨ - 9:39 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِلَّا تَنفِرُواْ يُعَذِّبۡكُمۡ عَذَابًا أَلِيمٗا وَيَسۡتَبۡدِلۡ قَوۡمًا غَيۡرَكُمۡ وَلَا تَضُرُّوهُ شَيۡـٔٗاۗ وَٱللَّهُ عَلَىٰ كُلِّ شَيۡءٖ قَدِيرٌ,

39਼ ਜੇ ਤੁਸੀਂ (ਲੜਣ ਲਈ) ਨਹੀਂ ਨਿਕਲੋਗੇ ਤਾਂ ਅੱਲਾਹ ਤੁਹਾਨੂੰ ਦਰਦਨਾਕ ਅਜ਼ਾਬ ਦੇਵੇਗਾ ਅਤੇ ਤੁਹਾਡੀ ਥਾਂ ਕਿਸੇ ਹੋਰ ਕੌਮ ਨੂੰ ਲੈ ਆਵੇਗਾ। ਤੁਸੀਂ ਉਸ ਦਾ ਕੁੱਝ ਵੀ ਵਿਗਾੜ ਨਹੀਂ ਸਕੋਗੇ ਜਦ ਕਿ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।

Sign up for Newsletter

×

📱 Download Our Quran App

For a faster and smoother experience,
install our mobile app now.

Download Now