ਕੁਰਾਨ - 9:43 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

عَفَا ٱللَّهُ عَنكَ لِمَ أَذِنتَ لَهُمۡ حَتَّىٰ يَتَبَيَّنَ لَكَ ٱلَّذِينَ صَدَقُواْ وَتَعۡلَمَ ٱلۡكَٰذِبِينَ,

43਼ ਹੇ ਨਬੀ! ਅੱਲਾਹ ਨੇ ਤੁਹਾਨੂੰ ਮੁਆਫ਼ ਕਰ ਦਿੱਤਾ ਤੁਸੀਂ ਇਹਨਾਂ (ਮੁਨਾਫ਼ਿਕਾਂ) ਨੂੰ (ਜੰਗ ਵਿਚ ਨਾ ਜਾਣ ਦੀ) ਛੂਟ ਕਿਉਂ ਦਿੱਤੀ? (ਜੇ ਤੁਸੀਂ ਛੂਟ ਨਾ ਦਿੰਦੇ) ਤਾਂ ਤੁਹਾਡੇ ਸਾਹਮਣੇ ਸੱਚੇ ਲੋਕ ਵੀ ਆ ਜਾਂਦੇ ਅਤੇ ਤੁਸੀਂ ਝੂਠੇ ਲੋਕਾਂ ਨੂੰ ਵੀ ਜਾਣ ਜਾਂਦੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now