ਕੁਰਾਨ - 9:47 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَوۡ خَرَجُواْ فِيكُم مَّا زَادُوكُمۡ إِلَّا خَبَالٗا وَلَأَوۡضَعُواْ خِلَٰلَكُمۡ يَبۡغُونَكُمُ ٱلۡفِتۡنَةَ وَفِيكُمۡ سَمَّـٰعُونَ لَهُمۡۗ وَٱللَّهُ عَلِيمُۢ بِٱلظَّـٰلِمِينَ,

47਼ ਜੇ ਇਹ (ਮੁਨਾਫ਼ਿਕ) ਤੁਹਾਡੇ ਨਾਲ ਨਿਕਲ ਵੀ ਜਾਂਦੇ ਤਾਂ ਵੀ ਤੁਹਾਡੀਆਂ ਪਰੇਸ਼ਾਨੀਆਂ ਵਿਚ ਵਾਧਾ ਹੀ ਕਰਦੇ। ਉਹ ਤੁਹਾਡੇ ਵਿਚਾਲੇ ਫ਼ਿਤਨਾ ਫ਼ਸਾਦ ਫੈਲਾਉਣ ਲਈ ਭੱਜ-ਨੱਠ ਕਰਦੇ, ਤੁਹਾਡੇ ਵਿਚਾਲੇ ਇਹਨਾਂ ਦੇ ਜਾਸੂਸ ਵੀ ਹਨ। ਅੱਲਾਹ ਇਹਨਾਂ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

Sign up for Newsletter

×

📱 Download Our Quran App

For a faster and smoother experience,
install our mobile app now.

Download Now