ਕੁਰਾਨ - 9:48 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَقَدِ ٱبۡتَغَوُاْ ٱلۡفِتۡنَةَ مِن قَبۡلُ وَقَلَّبُواْ لَكَ ٱلۡأُمُورَ حَتَّىٰ جَآءَ ٱلۡحَقُّ وَظَهَرَ أَمۡرُ ٱللَّهِ وَهُمۡ كَٰرِهُونَ,

48਼ (ਹੇ ਨਬੀ!) ਇਸ ਤੋਂ ਪਹਿਲਾਂ ਵੀ ਇਹ (ਮੁਨਾਫ਼ਿਕ) ਲੋਕੀ ਫ਼ਿਤਨਾ ਫੈਲਾਉਣ ਦੇ ਜਤਨ ਕਰਦੇ ਰਹੇ ਹਨ ਅਤੇ ਤੁਾਹਾਡੇ ਕੰਮਾਂ ਨੂੰ ਅਸਫ਼ਲ ਬਣਾਉਣ ਵਿਚ ਲੱਗੇ ਰਹੇ, ਇੱਥੋਂ ਤਕ ਕਿ ਹੱਕ ਆ ਗਿਆ ਅਤੇ ਅੱਲਾਹ ਦਾ ਹੁਕਮ ਭਾਰੂ ਹੋ ਗਿਆ ਜਦ ਕਿ ਉਹ (ਹੱਕ ਨੂੰ) ਨਾ-ਪਸੰਦ ਕਰਦੇ ਸਨ।

Sign up for Newsletter

×

📱 Download Our Quran App

For a faster and smoother experience,
install our mobile app now.

Download Now