ਕੁਰਾਨ - 9:65 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَئِن سَأَلۡتَهُمۡ لَيَقُولُنَّ إِنَّمَا كُنَّا نَخُوضُ وَنَلۡعَبُۚ قُلۡ أَبِٱللَّهِ وَءَايَٰتِهِۦ وَرَسُولِهِۦ كُنتُمۡ تَسۡتَهۡزِءُونَ,

65਼ ਜੇ ਤੁਸੀਂ ਉਹਨਾਂ ਤੋਂ ਪੁੱਛੋ ਤਾਂ ਝਟ ਆਖ ਦੇਣਗੇ ਕਿ ਅਸੀਂ ਤਾਂ ਆਪੋ ਵਿਚ ਹਾਸਾ-ਮਖੌਲ ਤੇ ਦਿਲ-ਲਗੀ ਕਰਦੇ ਸੀ। (ਹੇ ਨਬੀ!) ਆਖ ਦਿਓ! (ਹੇ ਮੁਨਾਫ਼ਿਕੋ) ਕੀ ਅੱਲਾਹ ਉਸ ਦੀਆਂ ਆਇਤਾਂ ਅਤੇ ਉਸ ਦਾ ਰਸੂਲ ਹੀ ਤੁਹਾਡੇ ਮਖੌਲ ਕਰਨ ਲਈ ਰਹਿ ਗਏ ਹਨ?

Sign up for Newsletter

×

📱 Download Our Quran App

For a faster and smoother experience,
install our mobile app now.

Download Now