ਕੁਰਾਨ - 9:7 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

كَيۡفَ يَكُونُ لِلۡمُشۡرِكِينَ عَهۡدٌ عِندَ ٱللَّهِ وَعِندَ رَسُولِهِۦٓ إِلَّا ٱلَّذِينَ عَٰهَدتُّمۡ عِندَ ٱلۡمَسۡجِدِ ٱلۡحَرَامِۖ فَمَا ٱسۡتَقَٰمُواْ لَكُمۡ فَٱسۡتَقِيمُواْ لَهُمۡۚ إِنَّ ٱللَّهَ يُحِبُّ ٱلۡمُتَّقِينَ,

7਼ ਭਲਾਂ ਮੁਸ਼ਰਿਕਾਂ ਲਈ ਅੱਲਾਹ ਅਤੇ ਉਸ ਦੇ ਰਸੂਲ ਦੀਆਂ ਨਜ਼ਰਾਂ ਵਿਚ ਕੋਈ ਸੰਧੀ-ਸਮਝੌਤਾ ਕਿਵੇਂ ਰਹਿ ਸਕਦਾ ਹੈ, ਛੁੱਟ ਉਹਨਾਂ ਤੋਂ ਜਿਨ੍ਹਾਂ ਨਾਲ ਤੁਸੀਂ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਲਾਗੇ ਸਮਝੌਤਾ ਕੀਤਾ ਸੀ। ਜਦ ਉਹ ਲੋਕ ਤੁਹਾਡੇ ਨਾਲ ਸਮਝੌਤਾ ਨਿਭਾਉਣ, ਤੁਸੀਂ ਵੀ ਉਹਨਾਂ ਨਾਲ ਸੰਧੀ ਨਿਭਾਓ। ਅੱਲਾਹ ਡਰ-ਭੌ ਮੰਣਨ ਵਾਲਿਆਂ ਨੂੰ ਪਸੰਦ ਕਰਦਾ ਹੈ।1

ਸੂਰਹ ਅਲ-ਤੌਬਾ ਆਯਤ 7 ਤਫਸੀਰ


1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 2/2

Sign up for Newsletter

×

📱 Download Our Quran App

For a faster and smoother experience,
install our mobile app now.

Download Now