ਕੁਰਾਨ - 95:6 ਸੂਰਹ ਅਲ-ਤੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِلَّا ٱلَّذِينَ ءَامَنُواْ وَعَمِلُواْ ٱلصَّـٰلِحَٰتِ فَلَهُمۡ أَجۡرٌ غَيۡرُ مَمۡنُونٖ

6਼ ਪਰ ਜਿਹੜੇ ਲੋਕੀ (ਰੱਬ ਅਤੇ ਮੁਹੰਮਦ (ਸ:) ਦੀਆਂ ਗੱਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ (.ਕੁਰਆਨ ਅਨੁਸਾਰ) ਚੰਗੇ ਕੰਮ ਵੀ ਕੀਤੇ। ਉਹਨਾਂ ਲਈ ਹੱਦੋਂ ਵੱਧ (ਚੰਗਾ) ਬਦਲਾ ਹੈ।

ਅਲ-ਤੀਨ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now