ਕੁਰਾਨ - 43:51 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَنَادَىٰ فِرۡعَوۡنُ فِي قَوۡمِهِۦ قَالَ يَٰقَوۡمِ أَلَيۡسَ لِي مُلۡكُ مِصۡرَ وَهَٰذِهِ ٱلۡأَنۡهَٰرُ تَجۡرِي مِن تَحۡتِيٓۚ أَفَلَا تُبۡصِرُونَ

51਼ ਇਕ ਦਿਨ ਫ਼ਿਰਔਨ ਨੇ ਆਪਣੀ ਕੌਮ ਵਿਚ ਮੁਨਾਦੀ ਕਰਵਾਈ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਕੀ ਮਿਸਰ ਦੀ ਪਾਤਸ਼ਾਹੀ ਅਤੇ ਇਹ ਨਹਿਰਾਂ, ਜਿਹੜੀਆਂ ਮੇਰੇ ਮਹਿਲਾਂ ਦੇ ਹੇਠ ਵਗਦੀਆਂ ਹਨ, ਮੇਰੀਆਂ ਨਹੀਂ ? ਕੀ ਤੁਸੀਂ ਵੇਖਦੇ ਨਹੀਂ ?

ਅਜ਼-ਜ਼ੁਖਰੁਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now