ਕੁਰਾਨ - 43:65 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَٱخۡتَلَفَ ٱلۡأَحۡزَابُ مِنۢ بَيۡنِهِمۡۖ فَوَيۡلٞ لِّلَّذِينَ ظَلَمُواْ مِنۡ عَذَابِ يَوۡمٍ أَلِيمٍ

65਼ ਫੇਰ ਉਹਨਾਂ (ਬਨੀ-ਇਸਰਾਈਲ) ਵਿੱਚੋਂ ਕਈ ਧੜਿਆਂ ਨੇ ਆਪੋ ਵਿਚ ਮਤਭੇਦ ਕੀਤਾ ਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹਨਾਂ ਲਈ ਦੁਖਦਾਈ ਦਿਹਾੜੇ ਦਾ ਬਰਬਾਦ ਕਰਨ ਵਾਲਾ ਅਜ਼ਾਬ ਹੈ।

ਅਜ਼-ਜ਼ੁਖਰੁਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now