ਕੁਰਾਨ - 43:83 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَذَرۡهُمۡ يَخُوضُواْ وَيَلۡعَبُواْ حَتَّىٰ يُلَٰقُواْ يَوۡمَهُمُ ٱلَّذِي يُوعَدُونَ

83਼ ਸੋ ਤੁਸੀਂ ਇਹਨਾਂ ਦੇ ਹਾਲ ’ਤੇ ਛੱਡ ਦਿਓ, ਉਹ ਤਾਂ ਆਪਣੇ ਤੱਥਹੀਣ ਵਿਚਾਰਾਂ ਵਿਚ ਉਲਝੇ ਹੋਏ ਹਨ ਅਤੇ ਖੇਡਾਂ ਵਿਚ ਮਸਤ ਹਨ, ਇੱਥੋਂ ਤਕ ਕਿ ਇਹ ਆਪਣੇ ਉਸ ਦਿਨ ਨੂੰ ਵੇਖ ਲੈਣਗੇ, ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਹੋਇਆ ਹੈ।

ਅਜ਼-ਜ਼ੁਖਰੁਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now