ਕੁਰਾਨ - 43:9 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَئِن سَأَلۡتَهُم مَّنۡ خَلَقَ ٱلسَّمَٰوَٰتِ وَٱلۡأَرۡضَ لَيَقُولُنَّ خَلَقَهُنَّ ٱلۡعَزِيزُ ٱلۡعَلِيمُ

9਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ ਤੇ ਧਰਤੀ ਨੂੰ ਕਿਸ ਨੇ ਸਾਜਿਆ ਹੈ ? ਤਾਂ ਉਹ ਇਹੋ ਆਖਣਗੇ ਕਿ ਇਹਨਾਂ ਨੂੰ ਇਕ ਵੱਡੀ ਜ਼ੋਰਾਵਰ ਤੇ ਜਾਣਨਹਾਰ ਹਸਤੀ ਨੇ ਸਾਜਿਆ ਹੈ।

ਅਜ਼-ਜ਼ੁਖਰੁਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now